ਯਿਰਮਿਯਾਹ 23:38 - ਪਵਿੱਤਰ ਬਾਈਬਲ38 ਪਰ ਇਹ ਨਾ ਆਖੋ, ‘ਯਹੋਵਾਹ ਵੱਲੋਂ ਬੋਝ ਕੀ ਸੀ?’ ਜੇ ਤੁਸੀਂ ਇਨ੍ਹਾਂ ਸ਼ਬਦਾਂ ਦੀ ਵਰਤੋਂ ਕਰੋਂਗੇ ਤਾਂ ਯਹੋਵਾਹ ਤੁਹਾਨੂੰ ਇਹ ਗੱਲਾਂ ਆਖੇਗਾ: ‘ਤੁਹਾਨੂੰ ਮੇਰੇ ਸੰਦੇਸ਼ ਨੂੰ “ਮੇਰੇ ਵੱਲੋਂ ਬੋਝ” ਨਹੀਂ ਆਖਣਾ ਚਾਹੀਦਾ ਸੀ। ਮੈਂ ਤੁਹਾਨੂੰ ਇਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਨ ਲਈ ਆਖਿਆ ਸੀ। See the chapterਪਵਿੱਤਰ ਬਾਈਬਲ O.V. Bible (BSI)38 ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ”, ਤਾਂ ਯਹੋਵਾਹ ਇਉਂ ਆਖਦਾ ਹੈ, ਏਸ ਲਈ ਕਿ ਤੁਸੀਂ ਏਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ”, ਅਤੇ ਮੈਂ ਤੁਹਾਨੂੰ ਅਖਵਾ ਘੱਲਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ,” ਤਾਂ ਯਹੋਵਾਹ ਐਉਂ ਆਖਦਾ ਹੈ, ਇਸ ਲਈ ਕਿ ਤੁਸੀਂ ਇਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ,” ਅਤੇ ਮੈਂ ਤੁਹਾਨੂੰ ਅਖਵਾ ਭੇਜਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ See the chapter |