ਯਿਰਮਿਯਾਹ 23:40 - ਪਵਿੱਤਰ ਬਾਈਬਲ40 ਅਤੇ ਮੈਂ ਤੁਹਾਨੂੰ ਸਦਾ ਲਈ ਸ਼ਰਮਸਾਰ ਕਰ ਦਿਆਂਗਾ। ਤੁਸੀਂ ਕਦੇ ਵੀ ਆਪਣੀ ਨਮੋਸ਼ੀ ਨੂੰ ਭੁੱਲ ਨਹੀਂ ਸੱਕੋਗੇ।’” See the chapterਪਵਿੱਤਰ ਬਾਈਬਲ O.V. Bible (BSI)40 ਅਤੇ ਮੈਂ ਸਦਾ ਦਾ ਉਲਾਹਮਾ ਅਤੇ ਸਦਾ ਦੀ ਸ਼ਰਮਿੰਦਗੀ ਤੁਹਾਡੇ ਉੱਤੇ ਲਿਆਵਾਂਗਾ ਜਿਹੜੀ ਕਦੀ ਵੀ ਨਾ ਭੁੱਲੇਗੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਅਤੇ ਮੈਂ ਸਦਾ ਦਾ ਉਲਾਹਮਾ ਅਤੇ ਸਦਾ ਦੀ ਸ਼ਰਮਿੰਦਗੀ ਤੁਹਾਡੇ ਉੱਤੇ ਲਿਆਵਾਂਗਾ ਜਿਹੜੀ ਕਦੀ ਵੀ ਨਾ ਭੁੱਲੇਗੀ। See the chapter |