ਯਿਰਮਿਯਾਹ 23:6 - ਪਵਿੱਤਰ ਬਾਈਬਲ6 ਉਸ ਨੇਕ ‘ਅੰਕੁਰ’ ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਅਤੇ ਇਸਰਾਏਲ ਸੁਰੱਖਿਅਤ ਰਹੇਗਾ। ਇਹ ਉਸਦਾ ਨਾਮ ਹੋਵੇਗਾ: ਯਹੋਵਾਹ ਹੀ ਸਾਡੀ ਨੇਕੀ ਹੈ। See the chapterਪਵਿੱਤਰ ਬਾਈਬਲ O.V. Bible (BSI)6 ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁਖ ਨਾਲ ਵੱਸੇਗਾ ਅਤੇ ਉਹ ਦਾ ਏਹ ਨਾਮ ਹੋਵੇਗਾ ਜਿਹ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਾਮ ਹੋਵੇਗਾ ਜਿਸ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ” See the chapter |