ਯਿਰਮਿਯਾਹ 23:7 - ਪਵਿੱਤਰ ਬਾਈਬਲ7 “ਇਸ ਲਈ ਸਮਾਂ ਆ ਰਿਹਾ ਹੈ, ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਲੋਕ ਫ਼ੇਰ ਕਦੇ ਯਹੋਵਾਹ ਦਾ ਪੁਰਾਣਾ ਇਕਰਾਰ ਨਹੀਂ ਦੁਹਰਾਉਣਗੇ। ਪੁਰਾਣਾ ਇਕਰਾਰ ਹੈ: ‘ਜਿਵੇਂ ਕਿ ਯਹੋਵਾਹ ਸਾਖੀ ਹੈ, ਯਹੋਵਾਹ ਹੀ ਹੈ ਜਿਸ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਸੀ।’ See the chapterਪਵਿੱਤਰ ਬਾਈਬਲ O.V. Bible (BSI)7 ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਓਹ ਫੇਰ ਨਾ ਆਖਣਗੇ, “ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ” See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਉਹ ਫਿਰ ਨਾ ਆਖਣਗੇ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ” See the chapter |