Online Bible

- Advertisements -




ਯਿਰਮਿਯਾਹ 23:9 - ਪਵਿੱਤਰ ਬਾਈਬਲ

9 ਨਬੀਆਂ ਨੂੰ ਇੱਕ ਸੰਦੇਸ਼: ਮੈਂ ਬਹੁਤ ਉਦਾਸ ਹਾਂ-ਮੇਰਾ ਦਿਲ ਟੁੱਟ ਗਿਆ ਹੈ। ਮੇਰੀਆਂ ਸਾਰੀਆਂ ਹੱਡੀਆਂ ਕੰਬ ਰਹੀਆਂ ਹਨ। ਮੈਂ (ਯਿਰਮਿਯਾਹ) ਉਸ ਬੰਦੇ ਵਰਗਾ ਹਾਂ ਜਿਹੜਾ ਸ਼ਰਾਬੀ ਹੋਵੇ। ਕਿਉਂ? ਯਹੋਵਾਹ ਅਤੇ ਉਸ ਦੇ ਪਵਿੱਤਰ ਸ਼ਬਦਾਂ ਕਾਰਣ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਙੁ ਹੋ ਗਿਆ ਹਾਂ, ਉਸ ਮਰਦ ਵਾਂਙੁ ਜਿਹ ਦੇ ਉੱਤੇ ਮੈ ਪਰਬਲ ਪਈ, - ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।

See the chapter Copy




ਯਿਰਮਿਯਾਹ 23:9

Follow us:

Advertisements


Advertisements