ਯਿਰਮਿਯਾਹ 24:3 - ਪਵਿੱਤਰ ਬਾਈਬਲ3 ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ ਤੈਨੂੰ ਕੀ ਦਿਖਾਈ ਦਿੰਦਾ ਹੈ?” ਮੈਂ ਜਵਾਬ ਦਿੱਤਾ, “ਮੈਨੂੰ ਅੰਜੀਰ ਦਿਖਾਈ ਦਿੰਦੇ ਹਨ। ਚੰਗੇ ਅੰਜੀਰ ਬਹੁਤ ਚੰਗੇ ਹਨ। ਅਤੇ ਸੜੇ ਹੋਏ ਅੰਜੀਰ ਬਹੁਤ ਸੜੇ ਹੋਏ ਹਨ। ਉਹ ਇੰਨੇ ਸੜੇ ਹੋਏ ਹਨ ਕਿ ਖਾਧੇ ਨਹੀਂ ਜਾ ਸੱਕਦੇ।” See the chapterਪਵਿੱਤਰ ਬਾਈਬਲ O.V. Bible (BSI)3 ਤਦ ਯਹੋਵਾਹ ਨੇ ਮੈਨੂੰ ਆਖਿਆ, ਹੇ ਯਿਰਮਿਯਾਹ, ਤੂੰ ਕੀ ਵੇਖਦਾ ਹੈਂ? ਤਦ ਮੈਂ ਆਖਿਆ, ਹਜੀਰਾਂ, ਚੰਗੀਆਂ ਹਜੀਰਾਂ ਬਹੁਤ ਹੀ ਚੰਗੀਆਂ ਅਤੇ ਖਰਾਬ ਹਜੀਰਾਂ ਬਹੁਤ ਖਰਾਬ, ਓਹ ਖਾਧੀਆਂ ਨਹੀਂ ਜਾਂਦੀਆਂ, ਓਹ ਇੰਨੀਆਂ ਬੁਰੀਆਂ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਯਹੋਵਾਹ ਨੇ ਮੈਨੂੰ ਆਖਿਆ, ਹੇ ਯਿਰਮਿਯਾਹ, ਤੂੰ ਕੀ ਦੇਖਦਾ ਹੈ? ਤਦ ਮੈਂ ਆਖਿਆ, ਹੰਜ਼ੀਰਾਂ, ਚੰਗੀਆਂ ਹੰਜ਼ੀਰ ਬਹੁਤ ਹੀ ਚੰਗੀਆਂ ਅਤੇ ਖ਼ਰਾਬ ਹੰਜ਼ੀਰ, ਬਹੁਤ ਖ਼ਰਾਬ, ਉਹ ਖਾਧੀਆਂ ਨਹੀਂ ਜਾਂਦੀਆਂ, ਉਹ ਐਨੀਆਂ ਬੁਰੀਆਂ ਹਨ। See the chapter |