ਯਿਰਮਿਯਾਹ 24:6 - ਪਵਿੱਤਰ ਬਾਈਬਲ6 ਮੈਂ ਉਨ੍ਹਾਂ ਦੀ ਰੱਖਿਆ ਕਰਾਂਗਾ। ਮੈਂ ਉਨ੍ਹਾਂ ਨੂੰ ਯਹੂਦਾਹ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਚੀਰਾਂਗਾ ਨਹੀਂ-ਮੈਂ ਉਨ੍ਹਾਂ ਦੀ ਉਸਾਰੀ ਕਰਾਂਗਾ। ਮੈਂ ਉਨ੍ਹਾਂ ਨੂੰ ਖਿੱਚਾਂਗਾ ਨਹੀਂ-ਮੈਂ ਉਨ੍ਹਾਂ ਨੂੰ ਬੀਜਾਂਗਾ ਤਾਂ ਜੋ ਵੱਧ ਸੱਕਣ। See the chapterਪਵਿੱਤਰ ਬਾਈਬਲ O.V. Bible (BSI)6 ਮੈਂ ਓਹਨਾਂ ਉੱਤੇ ਭਲੀ ਨਿਗਾਹ ਰੱਖਾਂਗਾ। ਮੈਂ ਓਹਨਾਂ ਨੂੰ ਏਸ ਦੇਸ ਵਿੱਚ ਫੇਰ ਲਿਆਵਾਂਗਾ। ਮੈਂ ਓਹਨਾਂ ਨੂੰ ਬਣਾਵਾਂਗਾ ਅਰ ਨਹੀਂ ਢਾਹਵਾਂਗਾ, ਮੈਂ ਓਹਨਾਂ ਨੂੰ ਲਾਵਾਂਗਾ ਅਰ ਪੁੱਟਾਂਗਾ ਨਹੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਮੈਂ ਉਹਨਾਂ ਉੱਤੇ ਭਲੀ ਨਿਗਾਹ ਰੱਖਾਂਗਾ। ਮੈਂ ਉਹਨਾਂ ਨੂੰ ਇਸ ਦੇਸ ਵਿੱਚ ਫਿਰ ਲਿਆਵਾਂਗਾ। ਮੈਂ ਉਹਨਾਂ ਨੂੰ ਬਣਾਵਾਂਗਾ ਅਤੇ ਨਹੀਂ ਢਾਹਵਾਂਗਾ, ਮੈਂ ਉਹਨਾਂ ਨੂੰ ਲਾਵਾਂਗਾ ਅਤੇ ਪੁੱਟਾਂਗਾ ਨਹੀਂ See the chapter |