ਯਿਰਮਿਯਾਹ 25:1 - ਪਵਿੱਤਰ ਬਾਈਬਲ1 ਇਹ ਉਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੇ ਸਾਰੇ ਲੋਕਾਂ ਨਾਲ ਸੰਬੰਧਿਤ ਮਿਲਿਆ। ਇਹ ਸੰਦੇਸ਼ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਆਇਆ। ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਉਸ ਦੇ ਰਾਜ ਦਾ ਚੌਬਾ ਵਰ੍ਹਾ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਰਾਜ ਦਾ ਪਹਿਲਾ ਵਰ੍ਹਾ ਸੀ। See the chapterਪਵਿੱਤਰ ਬਾਈਬਲ O.V. Bible (BSI)1 ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੀ ਸਾਰੀ ਪਰਜਾ ਵਿਖੇ ਆਇਆ। ਉਹ ਯਹੂਦਾਹ ਤੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਵਿੱਚ ਸੀ ਜਿਹੜਾ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦਾ ਪਹਿਲਾ ਵਰ੍ਹਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੀ ਸਾਰੀ ਪਰਜਾ ਬਾਰੇ ਆਇਆ। ਉਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਵਿੱਚ ਸੀ, ਜਿਹੜਾ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਪਹਿਲਾ ਸਾਲ ਸੀ See the chapter |