ਯਿਰਮਿਯਾਹ 25:10 - ਪਵਿੱਤਰ ਬਾਈਬਲ10 ਮੈਂ ਉਨ੍ਹਾਂ ਥਾਵਾਂ ਉੱਤੇ ਖੁਸ਼ੀ ਮਨਾਉਣ ਦੀਆਂ ਆਵਾਜ਼ਾਂ ਨੂੰ ਖਤਮ ਕਰ ਦਿਆਂਗਾ। ਉੱਥੇ ਲਾੜੇ ਲਾੜੀ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਫ਼ੇਰ ਨਹੀਂ ਸੁਣਾਈ ਦੇਣਗੀਆਂ। ਮੈਂ ਲੋਕਾਂ ਦੇ ਆਟਾ ਪੀਹਣ ਦੀਆਂ ਆਵਾਜ਼ਾਂ ਨੂੰ ਦੂਰ ਕਰ ਦਿਆਂਗਾ। ਮੈਂ ਦੀਵੇ ਵਿੱਚੋਂ ਰੌਸ਼ਨੀ ਖੋਹ ਲਵਾਂਗਾ। See the chapterਪਵਿੱਤਰ ਬਾਈਬਲ O.V. Bible (BSI)10 ਨਾਲੇ ਮੈਂ ਓਹਨਾਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਚੱਕੀਆਂ ਦਾ ਸ਼ੋਰ ਅਤੇ ਬੱਤੀਆਂ ਦੀ ਲੋ ਮਿਟਾ ਦਿਆਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਨਾਲੇ ਮੈਂ ਉਹਨਾਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼, ਚੱਕੀਆਂ ਦਾ ਸ਼ੋਰ ਅਤੇ ਬੱਤੀਆਂ ਦੀ ਲੋ ਮਿਟਾ ਦਿਆਂਗਾ See the chapter |