ਯਿਰਮਿਯਾਹ 25:11 - ਪਵਿੱਤਰ ਬਾਈਬਲ11 ਉਹ ਸਾਰਾ ਇਲਾਕਾ ਸਖਣਾ ਮਾਰੂਬਲ ਹੋਵੇਗਾ। ਉਹ ਸਾਰੇ ਲੋਕ 70 ਵਰ੍ਹਿਆਂ ਤੀਕ ਬਾਬਲ ਦੇ ਰਾਜੇ ਦੇ ਗੁਲਾਮ ਬਣੇ ਰਹਿਣਗੇ। See the chapterਪਵਿੱਤਰ ਬਾਈਬਲ O.V. Bible (BSI)11 ਅਤੇ ਏਹ ਸਾਰਾ ਦੇਸ ਵਿਰਾਨ ਅਤੇ ਉਜਾੜ ਹੋ ਜਾਵੇਗਾ ਅਤੇ ਏਹ ਕੌਮਾਂ ਸੱਤਰ ਵਰ੍ਹਿਆਂ ਤੀਕ ਬਾਬਲ ਦੇ ਪਾਤਸ਼ਾਹ ਦੀ ਟਹਿਲ ਕਰਨਗੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਇਹ ਸਾਰਾ ਦੇਸ ਵਿਰਾਨ ਅਤੇ ਉਜਾੜ ਹੋ ਜਾਵੇਗਾ ਅਤੇ ਇਹ ਕੌਮਾਂ ਸੱਤਰ ਵਰਿਹਾਂ ਦੀ ਤੱਕ ਬਾਬਲ ਦੇ ਰਾਜਾ ਦੀ ਟਹਿਲ ਕਰਨਗੀਆਂ See the chapter |