ਯਿਰਮਿਯਾਹ 25:13 - ਪਵਿੱਤਰ ਬਾਈਬਲ13 ਮੈਂ ਆਖਿਆ ਹੈ ਕਿ ਬਾਬਲ ਉੱਤੇ ਬਹੁਤ ਸਾਰੀਆਂ ਮਾੜੀਆਂ ਗੱਲਾਂ ਵਾਪਰਨਗੀਆਂ। ਉਹ ਸਾਰੀਆਂ ਗੱਲਾਂ ਵਾਪਰਨਗੀਆਂ। ਯਿਰਮਿਯਾਹ ਨੇ ਉਨ੍ਹਾਂ ਵਿਦੇਸ਼ੀ ਕੌਮਾਂ ਬਾਰੇ ਪ੍ਰਚਾਰ ਕੀਤਾ ਸੀ। ਅਤੇ ਉਹ ਸਾਰੀਆਂ ਚੇਤਾਵਨੀਆਂ ਇਸ ਪੁਸਤਕ ਅੰਦਰ ਲਿਖੀਆਂ ਹੋਈਆਂ ਹਨ। See the chapterਪਵਿੱਤਰ ਬਾਈਬਲ O.V. Bible (BSI)13 ਅਤੇ ਮੈਂ ਉਸ ਦੇਸ ਉੱਤੇ ਓਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਉਸ ਦੇ ਵਿਰੁੱਧ ਬੋਲਿਆ ਹਾਂ ਅਰਥਾਤ ਓਹ ਸਾਰੀਆਂ ਗੱਲਾਂ ਜਿਹੜੀਆਂ ਏਸ ਪੋਥੀ ਵਿੱਚ ਲਿਖਿਆ ਹਨ ਜਿਹੜੀਆਂ ਯਿਰਮਿਯਾਹ ਸਾਰੀਆਂ ਕੌਮਾਂ ਦੇ ਵਿਰੁੱਧ ਅਗੰਮ ਵਾਕ ਕਰ ਕੇ ਬੋਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਮੈਂ ਉਸ ਦੇਸ ਉੱਤੇ ਉਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਉਹਨਾਂ ਦੇ ਵਿਰੁੱਧ ਬੋਲਿਆ ਹਾਂ ਅਰਥਾਤ ਉਹ ਸਾਰੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹਨ ਜਿਹੜੀਆਂ ਯਿਰਮਿਯਾਹ ਸਾਰੀਆਂ ਕੌਮਾਂ ਦੇ ਵਿਰੁੱਧ ਅਗੰਮ ਵਾਕ ਕਰ ਕੇ ਬੋਲਿਆ See the chapter |