ਯਿਰਮਿਯਾਹ 25:14 - ਪਵਿੱਤਰ ਬਾਈਬਲ14 ਹਾਂ, ਬਾਬਲ ਦੇ ਲੋਕਾਂ ਨੂੰ ਬਹੁਤ ਕੌਮਾਂ ਅਤੇ ਬਹੁਤ ਮਹਾਨ ਰਾਜਿਆਂ ਦੀ ਸੇਵਾ ਕਰਨੀ ਪਵੇਗੀ। ਉਨ੍ਹਾਂ ਨੂੰ ਉਨ੍ਹਾਂ ਦੇ ਅਮਲਾਂ ਦੀ ਉਹ ਸਜ਼ਾ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।” See the chapterਪਵਿੱਤਰ ਬਾਈਬਲ O.V. Bible (BSI)14 ਕਿਉਂ ਜੋ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ ਵੱਡੇ ਪਾਤਸ਼ਾਹ ਓਹਨਾਂ ਨੂੰ ਗੁਲਾਮ ਬਣਾਉਣਗੇ ਅਤੇ ਮੈਂ ਓਹਨਾਂ ਦੀ ਕਰਨੀ ਦਾ ਅਤੇ ਓਹਨਾਂ ਦੇ ਹੱਥਾਂ ਦੇ ਕੰਮ ਦਾ ਬਦਲਾ ਲਵਾਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਕਿਉਂ ਜੋ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਉਹਨਾਂ ਨੂੰ ਗੁਲਾਮ ਬਣਾਉਣਗੇ ਅਤੇ ਮੈਂ ਉਹਨਾਂ ਦੀ ਕਰਨੀ ਦਾ ਅਤੇ ਉਹਨਾਂ ਦੇ ਹੱਥਾਂ ਦੇ ਕੰਮ ਦਾ ਬਦਲਾ ਲਵਾਂਗਾ। See the chapter |