ਯਿਰਮਿਯਾਹ 25:15 - ਪਵਿੱਤਰ ਬਾਈਬਲ15 ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਨੇ ਮੈਨੂੰ ਇਹ ਗੱਲਾਂ ਆਖੀਆਂ, “ਯਿਰਮਿਯਾਹ, ਮੇਰੇ ਹੱਥ ਵਿੱਚੋਂ ਮੇਰੇ ਗੁੱਸੇ ਦੀ ਮੈਅ ਨਾਲ ਭਰਿਆ ਹੋਇਆ ਇਹ ਪਿਆਲਾ ਫ਼ੜ ਲੈ। ਮੈਂ ਇਸ ਨੂੰ ਤੇਰੇ ਕੋਲ ਭੇਜੇ ਗਏ ਦੇਸਾਂ ਨੂੰ ਪਿਲਾਵਾਂਗਾ। See the chapterਪਵਿੱਤਰ ਬਾਈਬਲ O.V. Bible (BSI)15 ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਇਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਏਹ ਕਟੋਰਾ ਲੈ ਅਤੇ ਓਹਨਾਂ ਸਾਰੀਆਂ ਕੌਮਾਂ ਨੂੰ ਜਿਨ੍ਹਾਂ ਕੋਲ ਮੈਂ ਤੈਨੂੰ ਘੱਲਦਾ ਹਾਂ ਪਿਲਾ ਦੇਹ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ See the chapter |