Online Bible

- Advertisements -




ਯਿਰਮਿਯਾਹ 25:16 - ਪਵਿੱਤਰ ਬਾਈਬਲ

16 ਉਹ ਇਹ ਸ਼ਰਾਬ ਪੀਣਗੇ। ਫ਼ੇਰ ਉਹ ਉਲਟੀਆਂ ਕਰਨਗੇ ਅਤੇ ਪਾਗਲਾਂ ਵਾਲੀਆਂ ਹਰਕਤਾਂ ਕਰਨਗੇ। ਅਜਿਹਾ ਉਹ ਉਸ ਤਲਵਾਰ ਕਾਰਣ ਕਰਨਗੇ ਜਿਹੜੀ ਮੈਂ ਉਨ੍ਹਾਂ ਦੇ ਖਿਲਾਫ਼ ਭੇਜਾਂਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

16 ਓਹ ਪੀਣਗੇ ਅਤੇ ਉਸ ਤਲਵਾਰ ਦੇ ਅੱਗੇ ਜਿਹੜੀ ਮੈਂ ਓਹਨਾਂ ਵਿੱਚ ਘੱਲਾਂਗਾ ਓਹ ਡਿੱਗਦੇ ਫਿਰਨਗੇ ਅਤੇ ਤੜਫਣਗੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਹ ਪੀਣਗੇ ਅਤੇ ਉਸ ਤਲਵਾਰ ਦੇ ਅੱਗੇ ਜਿਹੜੀ ਮੈਂ ਉਹਨਾਂ ਵਿੱਚ ਭੇਜਾਂਗਾ ਉਹ ਡਿੱਗਦੇ ਫਿਰਨਗੇ ਅਤੇ ਤੜਫ਼ਣਗੇ।

See the chapter Copy




ਯਿਰਮਿਯਾਹ 25:16

Follow us:

Advertisements


Advertisements