Online Bible

- Advertisements -




ਯਿਰਮਿਯਾਹ 25:20 - ਪਵਿੱਤਰ ਬਾਈਬਲ

20 ਮੈਂ ਉਜ਼ ਦੇ ਸਾਰੇ ਮਿਸ਼ਰਿਤ ਲੋਕਾਂ ਨੂੰ ਅਤੇ ਸਾਰੇ ਰਾਜਿਆਂ ਨੂੰ ਉਸ ਪਿਆਲੇ ਦੀ ਸ਼ਰਾਬ ਪਿਲਾਈ। ਮੈਂ ਫ਼ਿਲਸਤੀਨ ਦੇਸ ਦੇ ਰਾਜਿਆਂ ਨੂੰ ਪਿਆਲੇ ਦੀ ਸ਼ਰਾਬ ਪਿਲਾਈ। ਇਹ ਅਸ਼ਕਲੋਨ, ਅੱਜ਼ਾਹ, ਅਕਰੋਨ ਅਤੇ ਹੁਣ ਦੇ ਬਚੇ ਖੁਚੇ ਸ਼ਹਿਰ ਅਸ਼ਦੋਦ ਦੇ ਰਾਜੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਓਹਨਾਂ ਸਾਰਿਆਂ ਰਲਿਆਂ ਮਿਲਿਆਂ ਲੋਕਾਂ ਨੂੰ , ਊਜ਼ ਦੇਸ ਦੇ ਸਾਰੇ ਰਾਜਿਆਂ ਨੂੰ , ਫਲਿਸਤੀਨ ਦੇਸ ਦੇ ਸਾਰੇ ਰਾਜਿਆਂ ਨੂੰ, ਅਸ਼ਕਲੋਨ ਨੂੰ, ਅੱਜ਼ਾਹ ਨੂੰ, ਅਕਰੋਨ ਨੂੰ ਅਤੇ ਅਸ਼ਦੋਸ ਦੇ ਬਕੀਏ ਨੂੰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਉਹਨਾਂ ਸਾਰਿਆਂ ਰਲਿਆਂ-ਮਿਲਿਆਂ ਲੋਕਾਂ ਨੂੰ, ਊਜ਼ ਦੇਸ ਦੇ ਸਾਰੇ ਰਾਜਿਆਂ ਨੂੰ, ਫ਼ਲਿਸਤੀਨ ਦੇਸ ਦੇ ਸਾਰੇ ਰਾਜਿਆਂ ਨੂੰ, ਅਸ਼ਕਲੋਨ ਨੂੰ, ਅੱਜ਼ਾਹ ਨੂੰ, ਅਕਰੋਨ ਨੂੰ ਅਤੇ ਅਸ਼ਦੋਦ ਦੇ ਬਕੀਏ ਨੂੰ,

See the chapter Copy




ਯਿਰਮਿਯਾਹ 25:20

Follow us:

Advertisements


Advertisements