ਯਿਰਮਿਯਾਹ 25:23 - ਪਵਿੱਤਰ ਬਾਈਬਲ23 ਮੈਂ ਦਦਾਨ, ਤੇਮਾ ਅਤੇ ਬੂਜ਼ ਦੇ ਲੋਕਾਂ ਨੂੰ ਪਿਆਲਾ ਪਿਲਾਇਆ ਮੈਂ ਉਨ੍ਹਾਂ ਸਾਰਿਆਂ ਨੂੰ ਵੀ ਪਿਆਲਾ ਪਿਲਾਇਆ ਜਿਹੜੇ ਆਪਣੀਆਂ ਪੁੜਪੜੀਆਂ ਦੇ ਵਾਲ ਕਟਦੇ ਨੇ। See the chapterਪਵਿੱਤਰ ਬਾਈਬਲ O.V. Bible (BSI)23 ਦਦਾਨ ਨੂੰ, ਤੇਮਾ ਨੂੰ, ਬੂਜ਼ ਨੂੰ ਅਤੇ ਓਹਨਾਂ ਸਾਰਿਆਂ ਨੂੰ ਜਿਹੜੇ ਗਲਮੁੱਛੇ ਕਤਰਾਉਂਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਦਦਾਨ ਨੂੰ, ਤੇਮਾ ਨੂੰ, ਬੂਜ਼ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਗਲਮੁੱਛੇ ਕਤਰਾਉਂਦੇ ਹਨ See the chapter |