Online Bible

- Advertisements -




ਯਿਰਮਿਯਾਹ 25:28 - ਪਵਿੱਤਰ ਬਾਈਬਲ

28 “ਉਹ ਲੋਕ ਤੁਹਾਡੇ ਹੱਥੋਂ ਪਿਆਲਾ ਲੈਣ ਤੋਂ ਇਨਕਾਰ ਕਰ ਦੇਣਗੇ। ਉਹ ਇਸ ਨੂੰ ਪੀਣ ਤੋਂ ਇਨਕਾਰ ਕਰ ਦੇਣਗੇ। ਪਰ ਤੁਸੀਂ ਉਨ੍ਹਾਂ ਨੂੰ ਆਖੋਗੇ, ‘ਸਰਬ ਸ਼ਕਤੀਮਾਨ ਯਹੋਵਾਹ ਇਹ ਗੱਲਾਂ ਆਖਦਾ ਹੈ: ਤੁਸੀਂ ਅਵੱਸ਼ ਇਸ ਪਿਆਲੇ ਨੂੰ ਪੀਵੋਗੇ!

See the chapter Copy

ਪਵਿੱਤਰ ਬਾਈਬਲ O.V. Bible (BSI)

28 ਤਾਂ ਐਉਂ ਹੋਵੇਗਾ ਕਿ ਜੇ ਓਹ ਤੇਰੇ ਹੱਥੋਂ ਪੀਣ ਲਈ ਕਟੋਰਾ ਲੈਣ ਤੋਂ ਇਨਕਾਰੀ ਹੋ ਜਾਣ ਤਾਂ ਤੂੰ ਓਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, ਤੁਸੀਂ ਜ਼ਰੂਰ ਪੀਓਗੇ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਤਾਂ ਇਸ ਤਰ੍ਹਾਂ ਕਿ ਜੇ ਉਹ ਤੇਰੇ ਹੱਥੋਂ ਪੀਣ ਲਈ ਕਟੋਰਾ ਲੈਣ ਤੋਂ ਇਨਕਾਰੀ ਹੋ ਜਾਣ ਤਾਂ ਤੂੰ ਉਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਜ਼ਰੂਰ ਪੀਓਗੇ!

See the chapter Copy




ਯਿਰਮਿਯਾਹ 25:28

Follow us:

Advertisements


Advertisements