Online Bible

- Advertisements -




ਯਿਰਮਿਯਾਹ 25:29 - ਪਵਿੱਤਰ ਬਾਈਬਲ

29 ਮੈਂ ਪਹਿਲਾਂ ਹੀ ਯਰੂਸ਼ਲਮ, ਉੱਤੇ ਇਹ ਮਾੜੀਆਂ ਘਟਨਾਵਾਂ ਦੇ ਵਾਪਰਨ ਦਾ ਹੁਕਮ ਦੇ ਰਿਹਾ ਹਾਂ, ਉਸ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਨਾਲ ਸੱਦਿਆ ਜਾਂਦਾ ਹੈ। ਸ਼ਾਇਦ ਤੁਸੀਂ ਲੋਕ ਸੋਚੋ ਕਿ ਤੁਹਾਨੂੰ ਸਜ਼ਾ ਨਹੀਂ ਮਿਲੇਗੀ। ਪਰ ਤੁਸੀਂ ਗ਼ਲਤ ਹੋ। ਤੁਹਾਨੂੰ ਸਜ਼ਾ ਮਿਲੇਗੀ। ਮੈਂ ਧਰਤੀ ਦੇ ਸਾਰੇ ਲੋਕਾਂ ਉੱਤੇ ਹਮਲਾ ਕਰਨ ਲਈ ਤਲਵਾਰ ਨੂੰ ਸੱਦਾ ਦੇ ਰਿਹਾ ਹਾਂ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਕਿਉਂ ਜੋ ਵੇਖੋ, ਉਸ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ। ਕੀ ਤੁਸੀਂ ਸੱਚ ਮੁੱਚ ਸਜ਼ਾ ਤੋਂ ਬਿਨਾ ਛੁੱਟੋਗੇ? ਤੁਸੀਂ ਸਜ਼ਾ ਤੋਂ ਬਿਨਾ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਕਿਉਂ ਜੋ ਵੇਖੋ, ਉਹ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ। ਕੀ ਤੁਸੀਂ ਸੱਚ-ਮੁੱਚ ਸਜ਼ਾ ਤੋਂ ਬਿਨ੍ਹਾਂ ਛੁੱਟੋਗੇ? ਤੁਸੀਂ ਸਜ਼ਾ ਤੋਂ ਬਿਨ੍ਹਾਂ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ

See the chapter Copy




ਯਿਰਮਿਯਾਹ 25:29

Follow us:

Advertisements


Advertisements