ਯਿਰਮਿਯਾਹ 25:31 - ਪਵਿੱਤਰ ਬਾਈਬਲ31 ਧਰਤੀ ਦੇ ਸਾਰੇ ਲੋਕਾਂ ਤੀਕ ਸ਼ੋਰ ਫ਼ੈਲਦਾ ਹੈ। ਇਹ ਸ਼ੋਰ ਕਿਸ ਬਾਰੇ ਹੈ? ਯਹੋਵਾਹ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਸਜ਼ਾ ਦੇ ਰਿਹਾ ਹੈ। ਯਹੋਵਾਹ ਸਾਰੇ ਲੋਕਾਂ ਦੇ ਦੇਸ਼ਾਂ ਵਿਰੁੱਧ ਮੁਕੱਦਮਾਂ ਦਾਖਿਲ ਕਰ ਰਿਹਾ ਹੈ। ਉਸ ਨੇ ਲੋਕਾਂ ਦਾ ਨਿਆਂ ਕੀਤਾ ਹੈ। ਅਤੇ ਉਹ ਦੋਸ਼ੀ ਲੋਕਾਂ ਨੂੰ ਤਲਵਾਰ ਨਾਲ ਮਾਰ ਰਿਹਾ ਹੈ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapterਪਵਿੱਤਰ ਬਾਈਬਲ O.V. Bible (BSI)31 ਧਰਤੀ ਦੇ ਕੰਢਿਆਂ ਤੀਕ ਇੱਕ ਸ਼ੋਰ ਅੱਪੜੇਗਾ, ਕਿਉਂ ਜੋ ਯਹੋਵਾਹ ਦਾ ਕੌਮਾਂ ਨਾਲ ਝਗੜਾ ਹੈ, ਓਹ ਸਾਰੇ ਬਸ਼ਰਾਂ ਦਾ ਨਿਆਉਂ ਕਰੇਗਾ, ਅਤੇ ਦੁਸ਼ਟ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਯਹੋਵਾਹ ਦਾ ਵਾਕ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਧਰਤੀ ਦੇ ਕੰਢਿਆਂ ਤੱਕ ਇੱਕ ਸ਼ੋਰ ਅਪੜੇਗਾ, ਕਿਉਂ ਜੋ ਯਹੋਵਾਹ ਦਾ ਕੌਮਾਂ ਨਾਲ ਝਗੜਾ ਹੈ, ਉਹ ਸਾਰੇ ਬਸ਼ਰਾਂ ਦਾ ਨਿਆਂ ਕਰੇਗਾ, ਅਤੇ ਦੁਸ਼ਟ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਯਹੋਵਾਹ ਦਾ ਵਾਕ ਹੈ। See the chapter |