Online Bible

- Advertisements -




ਯਿਰਮਿਯਾਹ 25:32 - ਪਵਿੱਤਰ ਬਾਈਬਲ

32 ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਬਿਪਤਾਵਾਂ ਛੇਤੀ ਹੀ ਇੱਕ ਦੇਸ਼ ਤੋਂ ਦੂਸਰੇ ਦੇਸ਼ ਵੱਲ ਫ਼ੈਲਣਗੀਆਂ। ਉਹ ਧਰਤੀ ਦੇ ਸਾਰੇ ਦੂਰ-ਦੁਰਾਡੇ ਬਾਂਵਾਂ ਉੱਤੇ ਤਾਕਤਵਰ ਤੂਫ਼ਾਨ ਵਾਂਗ ਆਉਣਗੀਆਂ!”

See the chapter Copy

ਪਵਿੱਤਰ ਬਾਈਬਲ O.V. Bible (BSI)

32 ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਬੁਰਿਆਈ ਕੌਮ ਕੌਮ ਉੱਤੇ ਆ ਪਵੇਗੀ, ਅਤੇ ਇੱਕ ਵੱਡਾ ਤੁਫਾਨ ਧਰਤੀ ਦੀਆਂ ਹੱਦਾਂ ਤੋਂ ਉਠਾਇਆ ਜਾਵੇਗਾ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਬੁਰਿਆਈ ਕੌਮ-ਕੌਮ ਉੱਤੇ ਆ ਪਵੇਗੀ, ਅਤੇ ਇੱਕ ਵੱਡਾ ਤੂਫਾਨ ਧਰਤੀ ਦੀਆਂ ਹੱਦਾਂ ਤੋਂ ਉਠਾਇਆ ਜਾਵੇਗਾ!

See the chapter Copy




ਯਿਰਮਿਯਾਹ 25:32

Follow us:

Advertisements


Advertisements