Online Bible

- Advertisements -




ਯਿਰਮਿਯਾਹ 25:34 - ਪਵਿੱਤਰ ਬਾਈਬਲ

34 ਅਯਾਲੀਓ ਤੁਹਾਨੂੰ ਭੇਡਾਂ (ਲੋਕਾਂ) ਦੀ ਅਗਵਾਈ ਕਰਨੀ ਚਾਹੀਦੀ ਹੈ। ਵੱਡੇ ਆਗੂਓ ਰੋਣਾ ਸ਼ੁਰੂ ਕਰ ਦਿਓ! ਤੁਸੀਂ ਭੇਡਾਂ (ਲੋਕਾਂ) ਦੇ ਆਗੂਓ ਦਰਦ ਨਾਲ ਧਰਤੀ ਉੱਤੇ ਲੇਟਣੀਆਂ ਖਾਓ। ਕਿਉਂ? ਕਿਉਂ ਕਿ ਹੁਣ ਤੁਹਾਡੇ ਕਤਲ ਦਾ ਸਮਾਂ ਆ ਗਿਆ ਹੈ। ਯਹੋਵਾਹ ਤੁਹਾਡੀਆਂ ਭੇਡਾਂ ਨੂੰ ਖਿੰਡਾ ਦੇਵੇਗਾ। ਉਹ ਹਰ ਥਾਂ, ਟੁੱਟੇ ਘੜੇ ਦੀਆਂ ਠੀਕਰੀਆਂ ਵਾਂਗ ਖਿੰਡ ਜਾਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

34 ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ! ਹੇ ਇੱਜੜ ਦੇ ਚੌਧਰੀਓ, ਤੁਸੀਂ ਸੁਆਹ ਵਿੱਚ ਲੇਟੋ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਙੁ ਡਿੱਗ ਪਓਗੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ। ਹੇ ਇੱਜੜ ਦੇ ਸਰਦਾਰੋ, ਤੁਸੀਂ ਸੁਆਹ ਵਿੱਚ ਲੇਟੋ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਗੂੰ ਡਿੱਗ ਪਓਗੇ।

See the chapter Copy




ਯਿਰਮਿਯਾਹ 25:34

Follow us:

Advertisements


Advertisements