Online Bible

- Advertisements -




ਯਿਰਮਿਯਾਹ 25:35 - ਪਵਿੱਤਰ ਬਾਈਬਲ

35 ਅਯਾਲੀਆਂ ਲਈ ਲੁਕਣ ਦੀ ਕੋਈ ਥਾਂ ਨਹੀਂ ਹੋਵੇਗੀ। ਉਹ ਆਗੂ ਬਚਕੇ ਨਹੀਂ ਜਾਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

35 ਆਜੜੀਆਂ ਲਈ ਨੱਸਣ ਦਾ ਮੌਕਾ ਜਾਂਦਾ ਰਿਹਾ, ਅਤੇ ਇੱਜੜ ਦੇ ਚੌਧਰੀਆਂ ਲਈ ਕੋਈ ਬਚਾਓ ਨਾ ਹੋਵੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਆਜੜੀਆਂ ਲਈ ਨੱਸਣ ਦਾ ਮੌਕਾ ਜਾਂਦਾ ਰਿਹਾ, ਅਤੇ ਇੱਜੜ ਦੇ ਸਰਦਾਰਾਂ ਲਈ ਕੋਈ ਬਚਾਓ ਨਾ ਹੋਵੋਗੇ।

See the chapter Copy




ਯਿਰਮਿਯਾਹ 25:35

Follow us:

Advertisements


Advertisements