ਯਿਰਮਿਯਾਹ 25:36 - ਪਵਿੱਤਰ ਬਾਈਬਲ36 ਮੈਂ ਅਯਾਲੀਆਂ (ਆਗੂਆਂ) ਦਾ ਸ਼ੋਰ ਸੁਣਦਾ ਹਾਂ। ਮੈਂ ਭੇਡਾਂ ਦੇ ਆਗੂਆਂ ਨੂੰ ਰੋਦਿਆਂ ਸੁਣਦਾ ਹਾਂ। ਯਹੋਵਾਹ ਉਨ੍ਹਾਂ ਦੀਆਂ ਚਰਾਂਦਾਂ (ਦੇਸ਼) ਨੂੰ ਤਬਾਹ ਕਰ ਰਿਹਾ ਹੈ। See the chapterਪਵਿੱਤਰ ਬਾਈਬਲ O.V. Bible (BSI)36 ਆਜੜੀਆਂ ਦੇ ਚਿੱਲਾਉਣ ਦੀ ਅਵਾਜ਼, ਇੱਜੜ ਦੇ ਚੌਧਰੀਆਂ ਦਾ ਵਿਲਕਣਾ! ਕਿਉਂ ਜੋ ਯਹੋਵਾਹ ਨੇ ਓਹਨਾਂ ਦੀਆਂ ਚਰਾਂਦਾ ਨੂੰ ਉਜਾੜ ਦਿੱਤਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਆਜੜੀਆਂ ਦੇ ਚਿੱਲਾਉਣ ਦੀ ਅਵਾਜ਼, ਇੱਜੜ ਦੇ ਸਰਦਾਰਾਂ ਦਾ ਵਿਲਕਣਾ! ਕਿਉਂ ਜੋ ਯਹੋਵਾਹ ਨੇ ਉਹਨਾਂ ਦੀਆਂ ਚਾਰਗਾਹਾਂ ਨੂੰ ਉਜਾੜ ਦਿੱਤਾ ਹੈ। See the chapter |