ਯਿਰਮਿਯਾਹ 25:38 - ਪਵਿੱਤਰ ਬਾਈਬਲ38 ਯਹੋਵਾਹ ਖਤਰਨਾਕ ਸ਼ੇਰ ਵਰਗਾ ਹੈ, ਆਪਣੇ ਮਾਂਦ ਵਿੱਚੋਂ ਨਿਕਲ ਰਿਹਾ, ਯਹੋਵਾਹ ਕਹਿਰਵਾਨ ਹੈ! ਇਹ ਕਹਿਰ ਉਨ੍ਹਾਂ ਲੋਕਾਂ ਨੂੰ ਜ਼ਖਮੀ ਕਰੇਗਾ। ਉਨ੍ਹਾਂ ਦਾ ਦੇਸ਼ ਸੱਖਣਾ ਮਾਰੂਬਲ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)38 ਬਬਰ ਸ਼ੇਰ ਵਾਂਙੁ ਉਸ ਆਪਣੇ ਘੁਰਨੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਓਹਨਾਂ ਦਾ ਦੇਸ ਵਿਰਾਨ ਹੋ ਗਿਆ ਹੈ, ਉਸ ਡਾਢੇ ਅਨ੍ਹੇਰੇ ਦੇ ਕਾਰਨ, ਅਤੇ ਉਹ ਦੇ ਡਾਢੇ ਕ੍ਰੋਧ ਦੇ ਕਾਰਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਬੱਬਰ ਸ਼ੇਰ ਵਾਂਗੂੰ ਉਸ ਆਪਣੇ ਘੁਰਨੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹਨਾਂ ਦਾ ਦੇਸ ਵਿਰਾਨ ਹੋ ਗਿਆ, ਉਸ ਡਾਢੇ ਅਨ੍ਹੇਰ ਦੇ ਕਾਰਨ, ਅਤੇ ਉਹ ਦੇ ਡਾਢੇ ਕ੍ਰੋਧ ਦੇ ਕਾਰਨ। See the chapter |