Online Bible

- Advertisements -




ਯਿਰਮਿਯਾਹ 25:4 - ਪਵਿੱਤਰ ਬਾਈਬਲ

4 ਯਹੋਵਾਹ ਨੇ ਤੁਹਾਡੇ ਵੱਲ ਆਪਣੇ ਸੇਵਕ ਨਬੀ ਬਾਰ-ਬਾਰ ਭੇਜੇ ਹਨ। ਪਰ ਤੁਸੀਂ ਉਨ੍ਹਾਂ ਦੀ ਗੱਲ ਨਹੀਂ ਸੁਣੀ। ਤੁਸੀਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਯਹੋਵਾਹ ਤੁਹਾਡੇ ਕੋਲ ਆਪਣੇ ਸਾਰੇ ਦਾਸਾਂ, ਆਪਣੇ ਨਬੀਆਂ ਨੂੰ ਘੱਲਦਾ ਰਿਹਾ ਸਗੋਂ ਉਹ ਜਤਨ ਕਰ ਕੇ ਘੱਲਦਾ ਰਿਹਾ, ਪਰ ਤੁਸਾਂ ਨਾ ਸੁਣਿਆ, ਨਾ ਸੁਣਨ ਲਈ ਆਪਣੇ ਕੰਨ ਲਾਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਯਹੋਵਾਹ ਤੁਹਾਡੇ ਕੋਲ ਆਪਣੇ ਸਾਰੇ ਦਾਸਾਂ, ਆਪਣੇ ਨਬੀਆਂ ਨੂੰ ਘੱਲਦਾ ਰਿਹਾ ਸਗੋਂ ਉਹ ਯਤਨ ਕਰ ਕੇ ਘੱਲਦਾ ਰਿਹਾ, ਪਰ ਤੁਸੀਂ ਨਾ ਸੁਣਿਆ, ਨਾ ਸੁਣਨ ਲਈ ਆਪਣੇ ਕੰਨ ਲਾਏ

See the chapter Copy




ਯਿਰਮਿਯਾਹ 25:4

Follow us:

Advertisements


Advertisements