Online Bible

- Advertisements -




ਯਿਰਮਿਯਾਹ 25:5 - ਪਵਿੱਤਰ ਬਾਈਬਲ

5 ਉਨ੍ਹਾਂ ਨਬੀਆਂ ਨੇ ਆਖਿਆ ਸੀ, “ਬਦਲੋ ਆਪਣੀਆਂ ਜ਼ਿੰਦਗੀਆਂ! ਹਟ ਜਾਓ ਮੰਦੀਆਂ ਗੱਲਾਂ ਕਰਨ ਤੋਂ! ਜੇ ਤੁਸੀਂ ਬਦਲ ਜਾਓਗੇ, ਤਾਂ ਤੁਸੀਂ ਉਸ ਧਰਤੀ ਉੱਤੇ ਵਾਪਸ ਪਰਤ ਸੱਕੋਗੇ ਜਿਹੜੀ ਯਹੋਵਾਹ ਨੇ ਬਹੁਤ ਸਮਾਂ ਪਹਿਲਾਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਉਸ ਨੇ ਇਹ ਧਰਤੀ ਤੁਹਾਨੂੰ ਰਹਿਣ ਵਾਸਤੇ ਸਦਾ ਲਈ ਦਿੱਤੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਏਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆਂ ਬੁਰਿਆਂ ਰਾਹਾਂ ਅਤੇ ਆਪਣਿਆਂ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਸ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆਂ ਬੁਰਿਆਂ ਰਾਹਾਂ ਅਤੇ ਆਪਣੇ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਹ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ

See the chapter Copy




ਯਿਰਮਿਯਾਹ 25:5

Follow us:

Advertisements


Advertisements