Online Bible

- Advertisements -




ਯਿਰਮਿਯਾਹ 25:6 - ਪਵਿੱਤਰ ਬਾਈਬਲ

6 ਹੋਰਨਾਂ ਦੇਵਤਿਆਂ ਦੇ ਅਨੁਯਾਈ ਨਾ ਬਣੋ। ਉਨ੍ਹਾਂ ਦੀ ਸੇਵਾ ਜਾਂ ਉਪਾਸਨਾ ਨਾ ਕਰੋ। ਉਨ੍ਹਾਂ ਬੁੱਤਾਂ ਦੀ ਉਪਾਸਨਾ ਨਾ ਕਰੋ ਜਿਨ੍ਹਾਂ ਨੂੰ ਕਿਸੇ ਬੰਦੇ ਨੇ ਬਣਾਇਆ ਹੈ। ਇਹ ਗੱਲ ਸਿਰਫ਼ ਮੈਨੂੰ ਤੁਹਾਡੇ ਲਈ ਗੁੱਸਾ ਦਿਵਾਉਂਦੀ ਹੈ। ਇਹ ਗੱਲ ਕਰਕੇ ਤੁਸੀਂ ਸਿਰਫ਼ ਆਪਣੇ ਆਪ ਨੂੰ ਦੁੱਖ ਦਿੰਦੇ ਹੋ।”

See the chapter Copy

ਪਵਿੱਤਰ ਬਾਈਬਲ O.V. Bible (BSI)

6 ਤੁਸੀਂ ਦੂਜੇ ਦਿਓਤਿਆਂ ਦੇ ਪਿੱਛੇ ਨਾ ਜਾਓ, ਨਾ ਓਹਨਾਂ ਦੀ ਪੂਜਾ ਕਰੋ, ਨਾ ਓਹਨਾਂ ਨੂੰ ਮੱਥਾ ਟੇਕੋ ਅਤੇ ਆਪਣੇ ਹੱਥਾਂ ਦੇ ਕੰਮ ਨਾਲ ਮੈਨੂੰ ਗੁੱਸਾ ਨਾ ਚੜ੍ਹਾਓ, ਤਾਂ ਮੈਂ ਤੁਹਾਨੂੰ ਹਰਜਾ ਨਾ ਪਾਵਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਓ, ਨਾ ਉਹਨਾਂ ਦੀ ਪੂਜਾ ਕਰੋ, ਨਾ ਉਹਨਾਂ ਨੂੰ ਮੱਥਾ ਟੇਕੋ ਅਤੇ ਆਪਣੇ ਹੱਥਾਂ ਦੇ ਕੰਮ ਨਾਲ ਮੈਨੂੰ ਗੁੱਸਾ ਨਾ ਚੜਾਓ, ਤਾਂ ਮੈਂ ਤੁਹਾਨੂੰ ਹਰਜ਼ਾਨਾ ਪਾਵਾਂਗਾ

See the chapter Copy




ਯਿਰਮਿਯਾਹ 25:6

Follow us:

Advertisements


Advertisements