ਯਿਰਮਿਯਾਹ 25:8 - ਪਵਿੱਤਰ ਬਾਈਬਲ8 ਇਸ ਲਈ, ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਤੁਸੀਂ ਮੇਰੇ ਸੰਦੇਸ਼ਾਂ ਨੂੰ ਨਹੀਂ ਸੁਣਿਆ। See the chapterਪਵਿੱਤਰ ਬਾਈਬਲ O.V. Bible (BSI)8 ਸੋ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੁਸਾਂ ਮੇਰੀਆਂ ਗੱਲਾਂ ਨਹੀਂ ਸੁਣੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਸੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਇਸ ਲਈ ਕਿ ਤੁਸੀਂ ਮੇਰੀਆਂ ਗੱਲਾਂ ਨਹੀਂ ਸੁਣੀਆਂ See the chapter |