ਯਿਰਮਿਯਾਹ 26:1 - ਪਵਿੱਤਰ ਬਾਈਬਲ1 ਯਹੋਵਾਹ ਵੱਲੋਂ ਇਹ ਸੰਦੇਸ਼ ਉਦੋਂ ਆਇਆ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਪਹਿਲਾ ਵਰ੍ਹਾ ਸੀ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। See the chapterਪਵਿੱਤਰ ਬਾਈਬਲ O.V. Bible (BSI)1 ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯੋਸ਼ੀਯਾਹ ਦੇ ਰਾਜ ਦੇ ਅਰੰਭ ਵਿੱਚ ਏਹ ਬਚਨ ਯਹੋਵਾਹ ਵੱਲੋਂ ਆਇਆ ਕਿ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ ਅਰੰਭ ਵਿੱਚ ਇਹ ਬਚਨ ਯਹੋਵਾਹ ਵੱਲੋਂ ਆਇਆ ਕਿ See the chapter |