Online Bible

- Advertisements -




ਯਿਰਮਿਯਾਹ 26:10 - ਪਵਿੱਤਰ ਬਾਈਬਲ

10 ਹੁਣ ਯਹੂਦਾਹ ਦੇ ਹਾਕਮਾਂ ਨੇ ਇਨ੍ਹਾਂ ਗੱਲਾਂ ਬਾਰੇ ਸੁਣਿਆ ਜੋ ਇੱਥੇ ਵਾਪਰ ਰਹੀਆਂ ਸਨ। ਇਸ ਲਈ ਉਹ ਰਾਜੇ ਦੇ ਮਹਿਲ ਵਿੱਚੋਂ ਬਾਹਰ ਆ ਗਏ। ਉਹ ਯਹੋਵਾਹ ਦੇ ਮੰਦਰ ਵੱਲ ਗਏ। ਉੱਥੇ ਉਨ੍ਹਾਂ ਨੇ ਨਵੇਂ ਦਰਵਾਜ਼ੇ ਕੋਲ ਆਪਣੇ ਸਥਾਨ ਗ੍ਰਹਿਣ ਕਰ ਲੇ। ਨਵਾਂ ਦਰਵਾਜ਼ਾ ਯਹੋਵਾਹ ਦੇ ਮੰਦਰ ਵੱਲ ਜਾਣ ਵਾਲਾ ਦਰਵਾਜ਼ਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਜਦ ਯਹੂਦਾਹ ਦੇ ਸਰਦਾਰਾਂ ਨੇ ਏਹ ਗੱਲਾਂ ਸੁਣੀਆਂ ਤਾਂ ਓਹ ਪਾਤਸ਼ਾਹ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕ ਦੇ ਨਵੇਂ ਬੂਹੇ ਵਿੱਚ ਬੈਠ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜਦ ਯਹੂਦਾਹ ਦੇ ਸਰਦਾਰਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਹ ਰਾਜਾ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕਾਂ ਦੇ ਨਵੇਂ ਬੂਹੇ ਵਿੱਚ ਬੈਠ ਗਏ

See the chapter Copy




ਯਿਰਮਿਯਾਹ 26:10

Follow us:

Advertisements


Advertisements