ਯਿਰਮਿਯਾਹ 26:11 - ਪਵਿੱਤਰ ਬਾਈਬਲ11 ਤਾਂ ਜਾਜਕਾਂ ਅਤੇ ਨਬੀਆਂ ਨੇ ਹਾਕਮਾਂ ਅਤੇ ਹੋਰ ਸਾਰੇ ਲੋਕਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਆਖਿਆ, “ਯਿਰਮਿਯਾਹ ਨੂੰ ਮਾਰ ਦੇਣਾ ਚਾਹੀਦਾ ਹੈ। ਉਸ ਨੇ ਯਰੂਸ਼ਲਮ ਬਾਰੇ ਮੰਦੀਆਂ ਗੱਲਾਂ ਆਖੀਆਂ ਹਨ। ਤੁਸੀਂ ਉਸ ਨੂੰ ਇਹ ਗੱਲਾਂ ਆਖਦਿਆਂ ਸੁਣਿਆ।” See the chapterਪਵਿੱਤਰ ਬਾਈਬਲ O.V. Bible (BSI)11 ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਏਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਏਸ ਨੇ ਏਸ ਸ਼ਹਿਰ ਦੇ ਵਿਖੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਇਸ ਨੇ ਇਸ ਸ਼ਹਿਰ ਦੇ ਬਾਰੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ See the chapter |