ਯਿਰਮਿਯਾਹ 26:12 - ਪਵਿੱਤਰ ਬਾਈਬਲ12 ਤਾਂ ਯਿਰਮਿਯਾਹ ਨੇ ਯਹੂਦਾਹ ਦੇ ਸਾਰੇ ਹਾਕਮਾਂ ਅਤੇ ਹੋਰ ਸਾਰੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਯਹੋਵਾਹ ਨੇ ਮੈਨੂੰ ਇਸ ਮੰਦਰ ਅਤੇ ਇਸ ਸ਼ਹਿਰ ਬਾਰੇ ਇਹ ਗੱਲਾਂ ਆਖਣ ਲਈ ਭੇਜਿਆ ਹੈ। ਹਰ ਉਹ ਗੱਲ ਜਿਹੜੀ ਤੁਸੀਂ ਸੁਣੀ ਹੈ ਉਹ ਯਹੋਵਾਹ ਵੱਲੋਂ ਹੈ। See the chapterਪਵਿੱਤਰ ਬਾਈਬਲ O.V. Bible (BSI)12 ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਘੱਲਿਆ ਕਿ ਏਸ ਘਰ ਦੇ ਵਿਰੁੱਧ ਅਤੇ ਏਸ ਸ਼ਹਿਰ ਦੇ ਵਿਰੁੱਧ ਏਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸਾਂ ਸੁਣੀਆਂ ਹਨ ਅਗੰਮ ਵਾਚਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਭੇਜਿਆ ਕਿ ਇਸ ਘਰ ਦੇ ਵਿਰੁੱਧ ਅਤੇ ਇਸ ਸ਼ਹਿਰ ਦੇ ਵਿਰੁੱਧ ਇਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸੀਂ ਸੁਣੀਆਂ ਹਨ ਅਗੰਮ ਵਾਚਿਆ See the chapter |