ਯਿਰਮਿਯਾਹ 26:13 - ਪਵਿੱਤਰ ਬਾਈਬਲ13 ਤੁਹਾਨੂੰ ਲੋਕਾਂ ਨੂੰ ਅਵੱਸ਼ ਹੀ ਆਪਣੇ ਜੀਵਨ ਬਦਲਣੇ ਚਾਹੀਦੇ ਹਨ! ਤੁਹਾਨੂੰ ਨੇਕੀ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਮੰਨੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਯਹੋਵਾਹ ਆਪਣਾ ਮਨ ਬਦਲ ਲਵੇਗਾ। ਯਹੋਵਾਹ ਉਹ ਮੰਦੀਆਂ ਗੱਲਾਂ ਨਹੀਂ ਕਰੇਗਾ ਜਿਨ੍ਹਾਂ ਬਾਰੇ ਉਸ ਨੇ ਤੁਹਾਨੂੰ ਆਖਿਆ ਹੈ। See the chapterਪਵਿੱਤਰ ਬਾਈਬਲ O.V. Bible (BSI)13 ਹੁਣ ਤੁਸੀਂ ਆਪਣੀਆਂ ਰਾਹਾਂ ਨੂੰ ਅਤੇ ਆਪਣੇ ਕਰਤੱਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਓਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਹੁਣ ਤੁਸੀਂ ਆਪਣਿਆਂ ਰਾਹਾਂ ਨੂੰ ਅਤੇ ਆਪਣੇ ਕਰਤੱਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਉਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ See the chapter |