ਯਿਰਮਿਯਾਹ 26:14 - ਪਵਿੱਤਰ ਬਾਈਬਲ14 ਜਿੱਥੇ ਤੀਕ ਮੇਰੀ ਗੱਲ ਹੈ, ਮੈਂ ਤੁਹਾਡੇ ਕਬਜ਼ੇ ਵਿੱਚ ਹਾਂ। ਮੇਰੇ ਨਾਲ ਓਹੀ ਸਲੂਕ ਕਰੋ ਜਿਹੜਾ ਤੁਸੀਂ ਚੰਗਾ ਅਤੇ ਠੀਕ ਸਮਝਦੇ ਹੋ। See the chapterਪਵਿੱਤਰ ਬਾਈਬਲ O.V. Bible (BSI)14 ਪਰ ਮੇਰੇ ਵਿਖੇ ਵੇਖੋ, ਮੈਂ ਤੁਹਾਡੇ ਹੱਥ ਵਿੱਚ ਹਾਂ। ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਮੇਰੇ ਨਾਲ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰ ਮੇਰੇ ਬਾਰੇ ਵੇਖੋ, ਮੈਂ ਤੁਹਾਡੇ ਹੱਥ ਵਿੱਚ ਹਾਂ। ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਮੇਰੇ ਨਾਲ ਕਰੋ See the chapter |