Online Bible

- Advertisements -




ਯਿਰਮਿਯਾਹ 26:15 - ਪਵਿੱਤਰ ਬਾਈਬਲ

15 ਪਰ ਜੇ ਤੁਸੀਂ ਮੈਨੂੰ ਮਾਰ ਦਿਓਗੇ, ਤਾਂ ਇੱਕ ਗੱਲ ਬਾਰੇ ਯਕੀਨ ਰੱਖਣਾ। ਤੁਸੀਂ ਇੱਕ ਬੇਗੁਨਾਹ ਬੰਦੇ ਨੂੰ ਮਾਰਨ ਦੇ ਦੋਸ਼ੀ ਹੋਵੋਗੇ। ਤੁਸੀਂ ਇਸ ਸ਼ਹਿਰ ਨੂੰ ਅਤੇ ਇਸਦੇ ਹਰ ਵਾਸੀ ਨੂੰ ਵੀ ਦੋਸ਼ੀ ਬਣਾ ਦਿਓਗੇ। ਯਹੋਵਾਹ ਨੇ ਸੱਚਮੁੱਚ ਮੈਨੂੰ ਤੁਹਾਡੇ ਵੱਲ ਭੇਜਿਆ ਹੈ। ਜਿਹੜਾ ਸੰਦੇਸ਼ ਤੁਸੀਂ ਸੁਣਿਆ ਹੈ ਓਹ ਯਹੋਵਾਹ ਵੱਲੋਂ ਹੀ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

15 ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖ਼ੂਨ ਆਪਣੇ ਉੱਤੇ ਅਤੇ ਏਸ ਸ਼ਹਿਰ ਉੱਤੇ ਅਤੇ ਏਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਏਹ ਸਚਿਆਈ ਹੈ ਭਈ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ ਕਿ ਏਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖੂਨ ਆਪਣੇ ਉੱਤੇ ਅਤੇ ਇਸ ਸ਼ਹਿਰ ਉੱਤੇ ਅਤੇ ਇਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਇਹ ਸਚਿਆਈ ਹੈ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਕਿ ਇਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ

See the chapter Copy




ਯਿਰਮਿਯਾਹ 26:15

Follow us:

Advertisements


Advertisements