ਯਿਰਮਿਯਾਹ 26:16 - ਪਵਿੱਤਰ ਬਾਈਬਲ16 ਤਾਂ ਹਾਕਮ ਅਤੇ ਹੋਰ ਸਾਰੇ ਲੋਕ ਬੋਲੇ। ਉਨ੍ਹਾਂ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ, “ਯਿਰਮਿਯਾਹ ਨੂੰ ਮਾਰਨਾ ਨਹੀਂ ਚਾਹੀਦਾ। ਜਿਹੜੀਆਂ ਗੱਲਾਂ ਯਿਰਮਿਯਾਹ ਨੇ ਸਾਨੂੰ ਆਖੀਆਂ ਹਨ ਉਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੀ ਹਨ।” See the chapterਪਵਿੱਤਰ ਬਾਈਬਲ O.V. Bible (BSI)16 ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਏਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਏਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਇਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ See the chapter |