Online Bible

- Advertisements -




ਯਿਰਮਿਯਾਹ 26:18 - ਪਵਿੱਤਰ ਬਾਈਬਲ

18 ਉਨ੍ਹਾਂ ਨੇ ਆਖਿਆ, “ਨਬੀ ਮੀਕਾਹ ਮੋਰਸ਼ਤ ਸ਼ਹਿਰ ਦਾ ਸੀ। ਮੀਕਾਹ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਰਾਜ ਵੇਲੇ ਦਾ ਨਬੀ ਸੀ। ਮੀਕਾਹ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਹ ਗੱਲਾਂ ਆਖੀਆਂ: ‘ਸਰਬ-ਸ਼ਕਤੀਮਾਨ ਯਹੋਵਾਹ ਆਖਦਾ ਹੈ: ਸੀਯੋਨ ਤਬਾਹ ਹੋ ਜਾਵੇਗਾ, ਇਹ ਵਾਹਿਆ ਹੋਇਆ ਖੇਤ ਬਣ ਜਾਵੇਗਾ। ਯਰੂਸ਼ਲਮ ਪੱਥਰ ਦਾ ਢੇਰ ਬਣ ਜਾਵੇਗਾ। ਮੰਦਰ ਵਾਲੀ ਪਹਾੜੀ ਸੱਖਣੀ ਪਹਾੜੀ ਹੋਵੇਗੀ, ਜਿਸ ਉੱਪਰ ਝਾੜੀਆਂ ਉੱਗੀਆਂ ਹੋਣਗੀਆਂ।’

See the chapter Copy

ਪਵਿੱਤਰ ਬਾਈਬਲ O.V. Bible (BSI)

18 ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਙੁ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਬਣ ਜਾਵੇਗਾ, ਅਤੇ ਏਸ ਭਵਨ ਦਾ ਪਹਾੜ ਬਣ ਦੀ ਉੱਚਿਆਈ ਹੋਵੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ, ਅਤੇ ਇਸ ਭਵਨ ਦਾ ਪਰਬਤ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ l

See the chapter Copy




ਯਿਰਮਿਯਾਹ 26:18

Follow us:

Advertisements


Advertisements