Online Bible

- Advertisements -




ਯਿਰਮਿਯਾਹ 26:19 - ਪਵਿੱਤਰ ਬਾਈਬਲ

19 “ਹਿਜ਼ਕੀਯਾਹ ਯਹੂਦਾਹ ਦਾ ਰਾਜਾ ਸੀ। ਅਤੇ ਹਿਜ਼ਕੀਯਾਹ ਨੇ ਮੀਕਾਹ ਨੂੰ ਨਹੀਂ ਸੀ ਮਾਰਿਆ। ਯਹੂਦਾਹ ਦੇ ਕਿਸੇ ਬੰਦੇ ਨੇ ਵੀ ਮੀਕਾਹ ਨੂੰ ਨਹੀਂ ਸੀ ਮਾਰਿਆ। ਤੁਸੀਂ ਜਾਣਦੇ ਹੋ ਕਿ ਹਿਜ਼ਕੀਯਾਹ ਯਹੋਵਾਹ ਦੀ ਇੱਜ਼ਤ ਕਰਦਾ ਸੀ। ਉਹ ਯਹੋਵਾਹ ਨੂੰ ਪ੍ਰਸੰਨ ਕਰਨਾ ਚਾਹੁੰਦਾ ਸੀ। ਯਹੋਵਾਹ ਨੇ ਆਖਿਆ ਸੀ ਕਿ ਉਹ ਯਹੂਦਾਹ ਲਈ ਮੰਦੀਆਂ ਗੱਲਾਂ ਕਰੇਗਾ। ਪਰ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਆਪਣਾ ਇਰਾਦਾ ਬਦਲ ਲਿਆ। ਯਹੋਵਾਹ ਨੇ ਉਹ ਮੰਦੀਆਂ ਗੱਲਾਂ ਨਹੀਂ ਕੀਤੀਆਂ। ਜੇ ਅਸੀਂ ਯਿਰਮਿਯਾਹ ਨੂੰ ਦੁੱਖ ਪੁਚਾਵਾਂਗੇ, ਤਾਂ ਅਸੀਂ ਆਪਣੇ ਲਈ ਬਹੁਤ ਮੁਸੀਬਤਾਂ ਖੜੀਆਂ ਕਰ ਲਵਾਂਗੇ। ਅਤੇ ਉਹ ਮੁਸੀਬਤਾਂ ਸਾਡੇ ਆਪਣੇ ਕਸੂਰ ਕਰਕੇ ਆਉਣਗੀਆਂ।”

See the chapter Copy

ਪਵਿੱਤਰ ਬਾਈਬਲ O.V. Bible (BSI)

19 ਤਾਂ ਕੀ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅਤੇ ਸਾਰੇ ਯਹੂਦਾਹ ਨੇ ਉਹ ਨੂੰ ਮਾਰ ਦਿੱਤਾ? ਕੀ ਉਹ ਯਹੋਵਾਹ ਕੋਲੋਂ ਨਾ ਡਰਿਆ ਅਤੇ ਯਹੋਵਾਹ ਅੱਗੇ ਮਿੰਨਤ ਨਾ ਕੀਤੀ? ਅਤੇ ਕੀ ਯਹੋਵਾਹ ਉਸ ਬੁਰਿਆਈ ਤੋਂ ਜਿਹੜੀ ਉਹ ਓਹਨਾਂ ਦੇ ਵਿਰੁੱਧ ਬੋਲਿਆ ਸੀ ਨਾ ਪਛਤਾਇਆ? ਐਉਂ ਅਸੀਂ ਆਪਣੀਆਂ ਜਾਨਾਂ ਉੱਤੇ ਵੱਡੀ ਬੁਰਿਆਈ ਲਿਆਉਣ ਵਾਲੇ ਹੋਵਾਂਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤਾਂ ਕੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅਤੇ ਸਾਰੇ ਯਹੂਦਾਹ ਨੇ ਉਹ ਨੂੰ ਮਾਰ ਦਿੱਤਾ? ਕੀ ਉਹ ਯਹੋਵਾਹ ਕੋਲੋਂ ਨਾ ਡਰਿਆ ਅਤੇ ਯਹੋਵਾਹ ਅੱਗੇ ਮਿੰਨਤ ਨਾ ਕੀਤੀ? ਅਤੇ ਕੀ ਯਹੋਵਾਹ ਉਸ ਬੁਰਿਆਈ ਤੋਂ ਜਿਹੜੀ ਉਹ ਉਹਨਾਂ ਦੇ ਵਿਰੁੱਧ ਬੋਲਿਆ ਸੀ ਨਾ ਪਛਤਾਇਆ? ਇਸ ਤਰ੍ਹਾਂ ਅਸੀਂ ਆਪਣੀਆਂ ਜਾਨਾਂ ਉੱਤੇ ਵੱਡੀ ਬੁਰਿਆਈ ਲਿਆਉਣ ਵਾਲੇ ਹੋਵਾਂਗੇ

See the chapter Copy




ਯਿਰਮਿਯਾਹ 26:19

Follow us:

Advertisements


Advertisements