ਯਿਰਮਿਯਾਹ 26:20 - ਪਵਿੱਤਰ ਬਾਈਬਲ20 ਅਤੀਤ ਵਿੱਚ, ਇੱਕ ਹੋਰ ਬੰਦਾ ਸੀ ਜਿਹੜਾ ਯਹੋਵਾਹ ਦੇ ਸੰਦੇਸ਼ ਦਾ ਪ੍ਰਚਾਰ ਕਰਦਾ ਸੀ। ਉਸਦਾ ਨਾਮ ਸੀ ਊਰੀਯਾਹ। ਉਹ ਸ਼ਮਅਯਾਹ ਨਾਮ ਦੇ ਬੰਦੇ ਦਾ ਪੁੱਤਰ ਸੀ। ਊਰੀਯਾਹ ਕਿਰਯਬ-ਯਆਰੀਮ ਸ਼ਹਿਰ ਦਾ ਸੀ। ਊਰੀਯਾਹ ਨੇ ਵੀ ਇੱਕ ਸ਼ਹਿਰ ਦੇ ਵਿਰੁੱਧ ਉਨ੍ਹਾਂ ਗੱਲਾਂ ਦਾ ਹੀ ਪ੍ਰਚਾਰ ਕੀਤਾ ਸੀ ਜਿਸਦਾ ਯਿਰਮਿਯਾਹ ਨੇ ਕੀਤਾ ਹੈ। See the chapterਪਵਿੱਤਰ ਬਾਈਬਲ O.V. Bible (BSI)20 ਇੱਕ ਹੋਰ ਮਨੁੱਖ ਵੀ ਸੀ ਜਿਹ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤ੍ਰ ਊਰੀਯਾਹ ਕਿਰਯਥਯਆਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਙੁ ਏਸ ਸ਼ਹਿਰ ਦੇ ਵਿਰੁੱਧ ਅਤੇ ਏਸ ਦੇਸ ਦੇ ਵਿਰੁੱਧ ਅਗੰਮ ਵਾਚਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤਰ ਊਰਿੱਯਾਹ ਕਿਰਯਥ-ਯਾਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਗੂੰ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ See the chapter |