ਯਿਰਮਿਯਾਹ 26:21 - ਪਵਿੱਤਰ ਬਾਈਬਲ21 ਰਾਜੇ ਯਹੋਯਾਕੀਮ ਅਤੇ ਉਸ ਦੇ ਫ਼ੌਜੀ ਅਫ਼ਸਰਾਂ ਅਤੇ ਯਹੂਦਾਹ ਦੇ ਆਗੂਆਂ ਨੇ ਊਰੀਯਾਹ ਦੇ ਪ੍ਰਚਾਰ ਨੂੰ ਸੁਣਿਆ। ਉਹ ਬਹੁਤ ਗੁੱਸੇ ਹੋਏ। ਰਾਜਾ ਯਹੋਯਾਕੀਮ ਊਰੀਯਾਹ ਨੂੰ ਮਾਰਨਾ ਚਾਹੁੰਦਾ ਸੀ। ਊਰੀਯਾਹ ਭੈਭੀਤ ਸੀ ਇਸ ਲਈ ਉਹ ਬਚਕੇ ਮਿਸਰ ਦੇਸ਼ ਨੂੰ ਭੱਜ ਗਿਆ। See the chapterਪਵਿੱਤਰ ਬਾਈਬਲ O.V. Bible (BSI)21 ਜਦ ਯਹੋਯਾਕੀਮ ਪਾਤਸ਼ਾਹ ਨੇ ਅਤੇ ਉਸ ਦੇ ਸਾਰੇ ਸੂਰ ਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਪਾਤਸ਼ਾਹ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰੀਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਦ ਯਹੋਯਾਕੀਮ ਰਾਜਾ ਨੇ ਅਤੇ ਉਸ ਦੇ ਸਾਰੇ ਸੂਰਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਰਾਜਾ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰਿੱਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ See the chapter |