Online Bible

- Advertisements -




ਯਿਰਮਿਯਾਹ 26:23 - ਪਵਿੱਤਰ ਬਾਈਬਲ

23 ਉਨ੍ਹਾਂ ਲੋਕਾਂ ਨੇ ਊਰੀਯਾਹ ਨੂੰ ਮਿਸਰ ਵਿੱਚੋਂ ਲਿਆਂਦਾ। ਫ਼ੇਰ ਉਹ ਲੋਕ ਊਰੀਯਾਹ ਨੂੰ ਰਾਜੇ ਯਹੋਯਾਕੀਮ ਕੋਲ ਲੈ ਗਏ। ਯਹੋਯਾਕੀਮ ਨੇ ਊਰੀਯਾਹ ਨੂੰ ਤਲਵਾਰ ਨਾਲ ਕਤਲ ਕਰਨ ਦਾ ਹੁਕਮ ਦੇ ਦਿੱਤਾ। ਊਰੀਯਾਹ ਦੀ ਲਾਸ਼ ਨੂੰ ਉਸ ਕਬਰਿਸਤਾਨ ਵਿੱਚ ਸੁੱਟ ਦਿੱਤਾ ਗਿਆ ਜਿੱਥੇ ਗਰੀਬ ਲੋਕਾਂ ਨੂੰ ਦਫ਼ਨ ਕੀਤਾ ਜਾਂਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਓਹ ਊਰੀਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਪਾਤਸ਼ਾਹ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁਟਵਾ ਦਿੱਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਉਹ ਊਰਿੱਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁੱਟਵਾ ਦਿੱਤੀ

See the chapter Copy




ਯਿਰਮਿਯਾਹ 26:23

Follow us:

Advertisements


Advertisements