ਯਿਰਮਿਯਾਹ 26:24 - ਪਵਿੱਤਰ ਬਾਈਬਲ24 ਉੱਥੇ ਇੱਕ ਮਹੱਤਵਪੂਰਣ ਆਦਮੀ ਸੀ ਜਿਸਦਾ ਨਾਮ ਸੀ ਸ਼ਾਫ਼ਾਨ ਦਾ ਪੁੱਤਰ ਅਹੀਕਾਮ। ਅਹੀਕਾਮ ਨੇ ਯਿਰਮਿਯਾਹ ਦੀ ਸਹਾਇਤਾ ਕੀਤੀ। ਇਸ ਲਈ ਅਹੀਕਾਮ ਨੇ ਯਿਰਮਿਯਾਹ ਨੂੰ ਜਾਜਕਾਂ ਅਤੇ ਨਬੀਆਂ ਹੱਥੋਂ ਕਤਲ ਹੋਣ ਤੋਂ ਬਚਾਇਆ। See the chapterਪਵਿੱਤਰ ਬਾਈਬਲ O.V. Bible (BSI)24 ਪਰ ਸ਼ਾਫ਼ਾਨ ਦੇ ਪੁੱਤ੍ਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਓਹ ਉਹ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਰ ਸ਼ਾਫਾਨ ਦੇ ਪੁੱਤਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਉਹ ਉਸ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ। See the chapter |