ਯਿਰਮਿਯਾਹ 26:3 - ਪਵਿੱਤਰ ਬਾਈਬਲ3 ਸ਼ਾਇਦ ਉਹ ਲੋਕ ਮੇਰਾ ਸੰਦੇਸ਼ ਸੁਣਨ ਅਤੇ ਇਸ ਨੂੰ ਮੰਨ ਲੈਣ। ਸ਼ਾਇਦ ਉਹ ਇਹੋ ਜਿਹਾ ਮੰਦਾ ਜੀਵਨ ਜਿਉਣਾ ਛੱਡ ਦੇਣ। ਜੇ ਉਹ ਬਦਲ ਜਾਂਦੇ ਹਨ ਤਾਂ ਸ਼ਾਇਦ ਮੈਂ ਵੀ ਉਨ੍ਹਾਂ ਨੂੰ ਸਜ਼ਾ ਦੇਣ ਦੀਆਂ ਵਿਉਂਤਾ ਬਾਰੇ ਆਪਣਾ ਮਨ ਬਦਲ ਲਵਾਂ। ਮੈਂ ਇਸ ਸਜ਼ਾ ਦੀ ਯੋਜਨਾ ਇਸ ਲਈ ਬਣਾ ਰਿਹਾ ਹਾਂ ਕਿਉਂ ਕਿ ਉਨ੍ਹਾਂ ਲੋਕਾਂ ਨੇ ਬਹੁਤ ਮੰਦੇ ਕੰਮ ਕੀਤੇ ਹਨ। See the chapterਪਵਿੱਤਰ ਬਾਈਬਲ O.V. Bible (BSI)3 ਖਬਰੇ ਓਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਓਹਨਾਂ ਦੇ ਬੁਰੇ ਕਰਤੱਬਾਂ ਦੇ ਕਾਰਨ ਓਹਨਾਂ ਨਾਲ ਕਰਨ ਲਈ ਸੋਚੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਖਬਰੇ ਉਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਉਹਨਾਂ ਦੇ ਬੁਰੇ ਕੰਮਾਂ ਦੇ ਕਾਰਨ ਉਹਨਾਂ ਨਾਲ ਕਰਨ ਲਈ ਸੋਚੀ ਹੈ See the chapter |