ਯਿਰਮਿਯਾਹ 26:4 - ਪਵਿੱਤਰ ਬਾਈਬਲ4 ਤੂੰ ਉਨ੍ਹਾਂ ਨੂੰ ਆਖੀਂ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਤੁਹਾਨੂੰ ਆਪਣੀ ਬਿਵਸਬਾ ਦਿੱਤੀ ਸੀ। ਤੁਹਾਨੂੰ ਮੇਰਾ ਹੁਕਮ ਮੰਨਣਾ ਚਾਹੀਦਾ ਹੈ ਅਤੇ ਮੇਰੀ ਬਿਵਸਬਾ ਉੱਤੇ ਅਮਲ ਕਰਨਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)4 ਤੂੰ ਓਹਨਾਂ ਨੂੰ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁੱਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ See the chapter |