Online Bible

- Advertisements -




ਯਿਰਮਿਯਾਹ 26:5 - ਪਵਿੱਤਰ ਬਾਈਬਲ

5 ਤੁਹਾਨੂੰ ਉਹ ਗੱਲਾਂ ਜ਼ਰੂਰ ਸੁਣਨੀਆਂ ਚਾਹੀਦੀਆਂ ਹਨ ਜੋ ਮੇਰੇ ਸੇਵਕ ਤੁਹਾਨੂੰ ਆਖਦੇ ਹਨ। (ਨਬੀ ਮੇਰੇ ਸੇਵਕ ਹਨ।) ਮੈਂ ਤੁਹਾਡੇ ਵੱਲ ਬਾਰ-ਬਾਰ ਨਬੀ ਭੇਜੇ, ਪਰ ਤੁਸੀਂ ਉਨ੍ਹਾਂ ਦੀ ਗੱਲ ਨਹੀਂ ਸੁਣੀ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਅਤੇ ਮੇਰੇ ਦਾਸਾਂ, ਮੇਰੇ ਨਬੀਆਂ ਦੀਆਂ ਗੱਲਾਂ ਸੁਣੋ ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਘੱਲਿਆ, ਹਾਂ ਸਗੋਂ ਜਤਨ ਨਾਲ ਘੱਲਿਆ, ਪਰ ਤੁਸਾਂ ਨਾ ਸੁਣਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਮੇਰੇ ਦਸਾਂ, ਮੇਰੇ ਨਬੀਆਂ ਦੀਆਂ ਗੱਲਾਂ ਸੁਣੋ ਜਿਹਨਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਹਾਂ, ਸਗੋਂ ਜਤਨ ਨਾਲ ਭੇਜਿਆ, ਪਰ ਤੁਸੀਂ ਨਾ ਸੁਣਿਆ

See the chapter Copy




ਯਿਰਮਿਯਾਹ 26:5

Follow us:

Advertisements


Advertisements