Online Bible

- Advertisements -




ਯਿਰਮਿਯਾਹ 26:6 - ਪਵਿੱਤਰ ਬਾਈਬਲ

6 ਜੇ ਤੁਸੀਂ ਮੇਰਾ ਹੁਕਮ ਨਹੀਂ ਮੰਨੋਗੇ ਤਾਂ ਮੈਂ ਯਰੂਸ਼ਲਮ ਵਿੱਚਲੇ ਆਪਣੇ ਮੰਦਰ ਨੂੰ ਸ਼ੀਲੋਹ ਦੇ ਆਪਣੇ ਪਵਿੱਤਰ ਤੰਬੂ ਵਰਗਾ ਬਣਾ ਦਿਆਂਗਾ। ਸਾਰੀ ਦੁਨੀਆਂ ਦੇ ਲੋਕ ਯਰੂਸ਼ਲਮ ਬਾਰੇ ਸੋਚਣਗੇ ਜਦੋਂ ਉਹ ਹੋਰਨਾਂ ਸ਼ਹਿਰਾਂ ਉੱਤੇ ਮੰਦੀਆਂ ਗੱਲਾਂ ਵਾਪਰਨ ਦੀ ਮੰਗ ਕਰਨਗੇ।’”

See the chapter Copy

ਪਵਿੱਤਰ ਬਾਈਬਲ O.V. Bible (BSI)

6 ਤਦ ਮੈਂ ਏਸ ਭਵਨ ਨੂੰ ਸ਼ੀਲੋਹ ਵਾਂਙੁ ਕਰ ਦਿਆਂਗਾ ਅਤੇ ਏਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ

See the chapter Copy




ਯਿਰਮਿਯਾਹ 26:6

Follow us:

Advertisements


Advertisements