ਯਿਰਮਿਯਾਹ 26:7 - ਪਵਿੱਤਰ ਬਾਈਬਲ7 ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਹੋਵਾਹ ਦੇ ਮੰਦਰ ਵਿੱਚ ਯਿਰਮਿਯਾਹ ਨੂੰ ਇਹ ਸ਼ਬਦ ਆਖਦਿਆਂ ਸੁਣਿਆ। See the chapterਪਵਿੱਤਰ ਬਾਈਬਲ O.V. Bible (BSI)7 ਜਦ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਭਵਨ ਵਿੱਚ ਏਹ ਗੱਲਾਂ ਕਰਦੇ ਸੁਣਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਦ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਭਵਨ ਵਿੱਚ ਇਹ ਗੱਲਾਂ ਕਰਦੇ ਸੁਣਿਆ See the chapter |