Online Bible

- Advertisements -




ਯਿਰਮਿਯਾਹ 26:8 - ਪਵਿੱਤਰ ਬਾਈਬਲ

8 ਯਿਰਮਿਯਾਹ ਨੇ ਉਹ ਹਰ ਗੱਲ ਲੋਕਾਂ ਨੂੰ ਆਖਕੇ ਮੁਕਾਈ ਜਿਸ ਬਾਰੇ ਯਹੋਵਾਹ ਨੇ ਉਸ ਨੂੰ ਲੋਕਾਂ ਨੂੰ ਆਖਣ ਦਾ ਸੰਦੇਸ਼ ਦਿੱਤਾ ਸੀ। ਤਾਂ ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਫ਼ੜ ਲਿਆ। ਉਨ੍ਹਾਂ ਨੇ ਆਖਿਆ, “ਇਹ ਗੱਲਾਂ ਆਖਣ ਲਈ ਤੈਨੂੰ ਮੌਤ ਮਿਲੇਗੀ!

See the chapter Copy

ਪਵਿੱਤਰ ਬਾਈਬਲ O.V. Bible (BSI)

8 ਤਾਂ ਐਉਂ ਹੋਇਆ ਕਿ ਜਦ ਯਿਰਮਿਯਾਹ ਏਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਨ੍ਹਾਂ ਦਾ ਯਹੋਵਾਹ ਨੇ ਉਹ ਨੂੰ ਸਾਰੇ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜ਼ਰੂਰ ਮਰੇਂਗਾ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਇਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਹਨਾਂ ਦਾ ਯਹੋਵਾਹ ਨੇ ਉਸ ਨੂੰ ਸਾਰੇ ਲੋਕਾਂ ਨਾਲ ਬੋਲਾਂ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜ਼ਰੂਰ ਮਰੇਂਗਾ!

See the chapter Copy




ਯਿਰਮਿਯਾਹ 26:8

Follow us:

Advertisements


Advertisements