ਯਿਰਮਿਯਾਹ 27:10 - ਪਵਿੱਤਰ ਬਾਈਬਲ10 ਪਰ ਉਹ ਲੋਕ ਤੁਹਾਡੇ ਨਾਲ ਝੂਠ ਬੋਲ ਰਹੇ ਹਨ। ਉਹ ਲੋਕ ਸਿਰਫ਼ ਤੁਹਾਨੂੰ ਵਤਨੋ ਦੂਰ ਲਿਜਾਣ ਦਾ ਕਾਰਣ ਬਣਨਗੇ। ਮੈਂ ਤੁਹਾਨੂੰ ਆਪਣੇ ਘਰ ਛੱਡਣ ਲਈ ਮਜ਼ਬੂਰ ਕਰਾਂਗਾ। ਅਤੇ ਤੁਸੀਂ ਪਰਾਏ ਦੇਸ਼ ਵਿੱਚ ਜਾਕੇ ਮਰੋਗੇ। See the chapterਪਵਿੱਤਰ ਬਾਈਬਲ O.V. Bible (BSI)10 ਓਹ ਤਾਂ ਤੁਹਾਡੇ ਨਾਲ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਤੁਹਾਨੂੰ ਤੁਹਾਡੀ ਭੂਮੀ ਵਿੱਚੋਂ ਦੂਰ ਲੈ ਜਾਣ ਅਤੇ ਮੈਂ ਤੁਹਾਨੂੰ ਹੱਕ ਦਿਆਂ ਅਤੇ ਤੁਸੀਂ ਮਿਟ ਜਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਹ ਤਾਂ ਤੁਹਾਡੇ ਨਾਲ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਤੁਹਾਨੂੰ ਤੁਹਾਡੀ ਭੂਮੀ ਵਿੱਚੋਂ ਦੂਰ ਲੈ ਜਾਣ ਅਤੇ ਮੈਂ ਤੁਹਾਨੂੰ ਹੱਕ ਦਿਆਂ ਤੁਸੀਂ ਮਿੱਟ ਜਾਓ See the chapter |