ਯਿਰਮਿਯਾਹ 27:12 - ਪਵਿੱਤਰ ਬਾਈਬਲ12 ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਵੀ ਇਹੀ ਸੰਦੇਸ਼ ਦਿੱਤਾ ਸੀ। ਮੈਂ ਆਖਿਆ ਸੀ, “ਸਿਦਕੀਯਾਹ, ਤੈਨੂੰ ਆਪਣੀ ਗਰਦਨ ਬਾਬਲ ਦੇ ਰਾਜੇ ਦੇ ਜੂਲੇ ਹੇਠਾਂ ਪਾ ਦੇਣੀ ਚਾਹੀਦੀ ਹੈ ਅਤੇ ਉਸਦਾ ਹੁਕਮ ਮੰਨਣਾ ਚਾਹੀਦਾ ਹੈ। ਜੇ ਤੂੰ ਬਾਬਲ ਦੇ ਰਾਜੇ ਅਤੇ ਉਸ ਦੇ ਲੋਕਾਂ ਦੀ ਸੇਵਾ ਕਰੇਗਾ, ਤਾਂ ਤੂੰ ਜੀਵੇਗਾ। See the chapterਪਵਿੱਤਰ ਬਾਈਬਲ O.V. Bible (BSI)12 ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਮੈਂ ਏਹ ਸਾਰੀਆਂ ਗੱਲਾਂ ਬੋਲੀਆਂ ਕਿ ਬਾਬਲ ਤੇ ਪਾਤਸ਼ਾਹ ਦੇ ਜੂਲੇ ਹੇਠ ਆਪਣੀਆਂ ਧੌਣਾਂ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਮੈਂ ਇਹ ਸਾਰੀਆਂ ਗੱਲਾਂ ਬੋਲਿਆ ਕਿ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀਆਂ ਧੌਣਾਂ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ See the chapter |